29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਜ਼ੋਨ ਇਆਲੀ ਖ਼ੁਰਦ ਤੋਂ ਆਜ਼ਾਦ ਉਮੀਦਵਾਰ ਬੀਬੀ ਰਵਿੰਦਰ ਕੌਰ ਦੇ ਹੱਕ 'ਚ ਹੋਈ ਭਰਵੀਂ ਮੀਟਿੰਗ <br/>

ਅਜੀਤ ਡੈਸਕ 07-12-2025
ਇਆਲੀ/ਥਰੀਕੇ, 6 ਦਸੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਜੱਦੀ ਪਿੰਡ ਬਲਾਕ ਸੰਮਤੀ ਜ਼ੋਨ ਇਆਲੀ ਖ਼ੁਰਦ 4 ਤੋਂ ਸਾਬਕਾ ਸਰਪੰਚ ਬੀਬੀ ਰਵਿੰਦਰ ਕੌਰ ਪਤਨੀ ਪੰਚਾਇਤ ਮੈਂਬਰ ਰਘਵੀਰ ਸਿੰਘ, ਜੋ ਬੈਟਰੀ ਦੇ ਚੋਣ ਨਿਸ਼ਾਨ 'ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਦੇ ਹੱਕ ਵਿਚ ਅੱਜ ਦਸ਼ਮੇਸ਼ ਨਗਰ ਵਿਖੇ ਇਕ ਭਰਵੀਂ ਮੀਟਿੰਗ ਉੱਘੇ ਕਾਰੋਬਾਰੀ ਹਰਕਿੰਦਰ ਸਿੰਘ ਇਆਲੀ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਦੌਰਾਨ ਵਿਧਾਇਕ ਇਆਲੀ ਦੇ ਸਮਰਥਕਾਂ ਵਲੋਂ ਚੋਣ ਪ੍ਰਚਾਰ ਦੀ ਅਗਲੀ ਰਣਨੀਤੀ ਤੈਅ ਕਰਦਿਆਂ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਨੇਤਰ ਸਿੰਘ ਇਆਲੀ, ਸੀਨੀਅਰ ਆਗੂ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਭੰਗੂ, ਬਿੱਲੂ, ਸਾਬਕਾ ਪੰਚਾਇਤ ਮੈਂਬਰ ਵਰਿਆਮ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਵਰਾਂ ਅਤੇ ਵਸਨੀਕਾਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦੇ ਹੋਏ

ਪਿਛਲੀ ਖ਼ਬਰ ਬਾਰ ਕੌਂਸਲ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਦੇਣੇ ਪਵੇਗੀ ਵਾਧੂ ਫ਼ੀਸ ਅਗਲੀ ਖ਼ਬਰ ਅਕਾਲੀ ਉਮੀਦਵਾਰਾਂ ਦੀ ਜਿੱਤ ਭਵਿੱਖ ਵਿਚ ਸਰਕਾਰ ਬਣਨ ਦਾ ਰਾਹ ਪੱਧਰਾ ਕਰੇਗੀ-ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।