30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਇੰਡੀਅਨ ਪਬਲਿਕ ਸਕੂਲ ਵਿਚ ਪਲੇਅਵੇ ਤੋਂ ਦੂਜੀ ਕਲਾਸ ਤੱਕ ਸਾਲਾਨਾ ਖੇਡ ਦਿਵਸ ਮਨਾਇਆ <br/>

ਅਜੀਤ ਡੈਸਕ 07-12-2025
ਡਾਬਾ/ਲੁਹਾਰਾ, 6 ਦਸੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਵਿਖੇ ਪੱਲੇਅਵੇ ਤੋਂ ਦੂਜੀ ਕਲਾਸ ਤੱਕ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਸ ਮÏਕੇ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਿੱਲਾ ਢੋਡੇ, ਚੇਅਰਮੈਨ ਸੁਰਿੰਦਰ ਪਾਲ ਗਰਗ, ਮੈਨੇਜਿੰਗ ਡਾਇਰੈਕਟਰ ਸਰਿਤਾ ਗਰਗ, ਡਾਇਰੈਕਟਰ ਗÏਰਵ ਗਰਗ, ਪਿ੍ੰਸੀਪਲ ਸੁਨੀਤਾ ਕੁਮਾਰੀ ਅਤੇ (ਕੋਆਰਡੀਨੇਟਰ) ਭਵਨਪ੍ਰੀਤ ਕÏਰ ਦਿਓਲ ਦੇ ਸਵਾਗਤ ਨਾਲ ਹੋਈ | ਮੁੱਖ ਮਹਿਮਾਨ ਕਬੱਡੀ ਖਿਡਾਰੀ ਬਿੱਲਾ ਢੋਡੇ ਨੇ ਖੇਡ ਮੇਲੇ ਦਾ ਉਦਘਾਟਨ ਕੀਤਾ ¢ ਜੇਤੂਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਚੇਅਰਮੈਨ, ਸਕੂਲ ਪਿ੍ੰਸੀਪਲ ਅਤੇ ਸਮੁੱਚੀ ਮੈਨੇਜਮੈਂਟ ਨੇ ਭਾਗੀਦਾਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤਾ |

ਪਿਛਲੀ ਖ਼ਬਰ ਸੰਤ ਸਾਧੂ ਰਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ੁਰੂ ਅਗਲੀ ਖ਼ਬਰ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।