30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਤ ਸਾਧੂ ਰਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ੁਰੂ

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਆਹੂਜਾ)-ਸੰਤ ਸਾਧੂ ਰਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਪਿੰਡ ਸ਼ੇਰਗੜ੍ਹ ਚੀਮਾ ਮਲੇਰਕੋਟਲਾ ਵਿਖੇ 11 ਦਸੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵਾਨ ਸਿੰਘ ਢਿੱਲੋਂ, ਕੁਲਵੰਤ ਸਿੰਘ, ਬਲਦੇਵ ਸਿੰਘ ਅਤੇ ਗਗਨਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਗਮਾਂ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਗੁਰੂ ਜੱਸ ਸਰਵਣ ਕੀਤਾ ਜਾਵੇ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਦੀ ਇਨੋਵਾ ਕਾਰ ਦੁਕਾਨ ਅੰਦਰ ਵੜੀ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਵਿਚ ਪਲੇਅਵੇ ਤੋਂ ਦੂਜੀ ਕਲਾਸ ਤੱਕ ਸਾਲਾਨਾ ਖੇਡ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।