31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਐਨ.ਸੀ.ਸੀ. ਕੈਡਿਟਾਂ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਅਜੀਤ ਡੈਸਕ 07-12-2025
ਲੁਧਿਆਣਾ, 6 ਦਸੰਬਰ (ਡਾ. ਤਰਲੋਚਨ ਸਿੰਘ)-ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ ਸਾਡੇ ਬਹਾਦਰ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਬਹਾਦਰੀ ਦੇ ਕੰਮਾਂ ਲਈ ਸਨਮਾਨਿਤ ਕਰਨ ਅਤੇ ਉਨ੍ਹਾਂ ਨਾਲ ਸਾਡੀ ਏਕਤਾ ਦੀ ਪੁਸ਼ਟੀ ਕਰਨ ਲਈ ਮਨਾਇਆ ਜਾਂਦਾ ਹੈ, ਜੋ ਸਾਡੀ ਆਜ਼ਾਦੀ ਦੇ ਰਖਵਾਲੇ ਵਜੋਂ ਖੜ੍ਹੇ ਹਨ | ਇਸ ਮਹਾਨ ਭਾਵਨਾ ਨੂੰ ਕਾਇਮ ਰੱਖਦੇ ਹੋਏ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਸੀ.ਸੀ. ਕੈਡਿਟਾਂ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਸ਼ਾਨਦਾਰ ਉਤਸ਼ਾਹ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ | ਇਸ ਮੌਕੇ ਕੈਡਿਟਾਂ ਨੇ ਟੋਕਨਾਂ ਅਤੇ ਝੰਡਿਆਂ ਦੀ ਵਿੱਕਰੀ ਰਾਹੀਂ ਦਾਨ ਇਕੱਠਾ ਕਰਕੇ ਸਰਗਰਮੀ ਨਾਲ ਹਿੱਸਾ ਲਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਨੇ ਐਨ.ਸੀ.ਸੀ. ਵਿਭਾਗ ਅਤੇ ਕੈਡਿਟਾਂ ਦੇ ਮਿਸਾਲੀ ਯਤਨਾਂ ਦੀ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਭਾਈ ਵੀਰ ਸਿੰਘ ਦਾ ਜਨਮਦਿਨ ਮਨਾਇਆ <br/> ਅਗਲੀ ਖ਼ਬਰ ਡਾਇ: ਬਸੈਮੀ ਅਤੇ ਸਮਾਜ ਸੇਵੀ ਖੇੜਾ ਵਲੋਂ ਸ.ਪ੍ਰਾ. ਸਕੂਲ ਬਸੈਮੀ 'ਚ ਜਰਸੀਆਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।