06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚਿੱਟੇ ਮੋਤੀਏ ਦੀ ਮੁਫ਼ਤ ਜਾਂਚ ਤੇ ਆਪੇ੍ਰਸ਼ਨਾਂ ਸੰਬੰਧੀ ਕੈਂਪ 12 ਨੂੰ

ਅਜੀਤ ਡੈਸਕ 08-12-2025
ਡਾਬਾ/ਲੁਹਾਰਾ, 7 ਦਸੰਬਰ (ਕੁਲਵੰਤ ਸਿੰਘ ਸੱਪਲ)-ਇਨਸਾਨੀਅਤ ਦੇ ਦਰਦ ਨੂੰ ਸਮਝਦਿਆਂ ਹੋਇਆਂ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਸਦਕਾ ਗੁਰਦੁਆਰਾ ਵਿਸ਼ਵਕਰਮਾ ਭਵਨ ਗਲੀ ਨੰਬਰ 3 ਨਿੱਪੀ ਪਬਲਿਕ ਸਕੂਲ ਵਾਲੀ ਗਲੀ ਸ਼ਿਮਲਾਪੁਰੀ ਵਿਖੇ 12 ਦਸੰਬਰ ਦਿਨ ਸ਼ੁੱਕਰਵਾਰ ਸਵੇਰੇ 9.00 ਤੋਂ ਦੁਪਹਿਰ 1.00 ਵਜੇ ਤੱਕ ਮੁਫ਼ਤ ਅੱਖਾਂ ਚੈਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪੇ੍ਰਸ਼ਨ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ¢ ਇਸ ਮÏਕੇ ਪ੍ਰਧਾਨ ਬਲਬੀਰ ਸਿੰਘ ਕਲਸੀ ਅਤੇ ਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਕੈਂਪ ਦÏਰਾਨ ਚਿੱਟੇ ਮੋਤੀਏ ਦੇ ਹੀ ਆਪੇ੍ਰਸ਼ਨ ਕੀਤੇ ਜਾਣਗੇ |
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਗਿਆਨੀਆਂ ਨੇ ਰਾਸ਼ਟਰੀ ਸੈਮੀਨਾਰਾਂ ਵਿਚ ਇਨਾਮ ਜਿੱਤੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀਆਂ ਗੋਡਣੀਆਂ ਲਗਵਾ ਦੇਵਾਂਗੇ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।