07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ੋਨ ਹੰਬੜਾਂ ਤੋਂ ਕਾਂਗਰਸ ਦੇ ਉਮੀਦਵਾਰ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ-ਪ੍ਰਧਾਨ ਦਿਓਲ <br/>

ਅਜੀਤ ਡੈਸਕ 08-12-2025
ਲਾਡੋਵਾਲ, 7 ਦਸੰਬਰ (ਬਲਬੀਰ ਸਿੰਘ ਰਾਣਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਬਰਾੜ ਪਤਨੀ ਇੰਦਰਜੀਤ ਸਿੰਘ ਬਰਾੜ ਚੋਣ ਪ੍ਰਚਾਰ ਵਿਚ ਵਿਰੋਧੀਆਂ ਨਾਲੋਂ ਅੱਗੇ ਨਿਕਲ ਚੁੱਕੇ, ਕਿਉਂਕਿ ਬੀਬੀ ਬਰਾੜ ਵਲੋਂ ਵੱਡੇ ਪੱਧਰ 'ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਹਿਤ ਨੀਤੀਆਂ ਤੋਂ ਜਾਣੂ ਕਰਵਾ ਕੇ ਚੋਣ ਪ੍ਰਚਾਰ ਵਿਚ ਵੱਡੇ ਪੱਧਰ 'ਤੇ ਤੇਜ਼ੀ ਲਿਆਂਦੀ ਹੈ | ਇਹ ਵਿਚਾਰ ਬਲਾਕ ਮਾਂਗਟ ਦੇ ਪ੍ਰਧਾਨ ਅਤੇ ਲਾਡੋਵਾਲ ਦੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੇ ਇਕ ਬੈਠਕ ਦੌਰਾਨ ਗੱਲਬਾਤ ਕਰਦਿਆਂ ਸਾਂਝੇ ਕੀਤੇ | ਬਲਾਕ ਪ੍ਰਧਾਨ ਦਿਓਲ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਅਧੀਨ ਆਉਂਦੇ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਆਪਣੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੇ ਹੋ ਤਾਂ ਬੀਬੀ ਪਰਮਜੀਤ ਕੌਰ ਬਰਾੜ ਨੂੰ ਵੱਡੇ ਪੱਧਰ 'ਤੇ ਜਿਤਾ ਕੇ ਜ਼ਿਲ੍ਹਾ ਪ੍ਰੀਸ਼ਦ ਵਿਚ ਭੇਜੋ |

ਪਿਛਲੀ ਖ਼ਬਰ ਆਈ.ਸੀ.ਏ.ਆਈ. ਲੁਧਿਆਣਾ ਦੇ ਸੀ.ਏ. ਵਿਦਿਆਰਥੀਆਂ ਨੇ ਪਾਰਲੀਮੈਂਟ ਅਤੇ ਰਾਸ਼ਟਰਪਤੀ ਭਵਨ ਦਾ ਕੀਤਾ ਦੌਰਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ 'ਚ ਕੈਬਨਿਟ ਮੰਤਰੀ ਮੁੰਡੀਆਂ ਨੇ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।