16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਭਾਮੀਆਂ ਕਲਾਂ ਤੋਂ ਪਲਵਿੰਦਰ ਸਿੰਘ ਗਰੇਵਾਲ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ <br/>

ਅਜੀਤ ਡੈਸਕ 09-12-2025
ਭਾਮੀਆਂ ਕਲਾਂ, 8 ਦਸੰਬਰ (ਜਤਿੰਦਰ ਭੰਬੀ)-ਸੱਤਾਧਾਰੀ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਬਲਾਕ ਸੰਮਤੀ ਜ਼ੋਨ ਭਾਮੀਆਂ ਕਲਾਂ ਤੋਂ ਉਮੀਦਵਾਰ ਬਣਾਏ ਗਏ ਨÏਜਵਾਨ ਆਗੂ ਪਲਵਿੰਦਰ ਸਿੰਘ ਗਰੇਵਾਲ ਦਾ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਹੈ ¢ ਆਪ ਵਲੋਂ ਉਮੀਦਵਾਰ ਬਣਾਏ ਜਾਣ 'ਤੇ ਪਲਵਿੰਦਰ ਸਿੰਘ ਗਰੇਵਾਲ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਪ੍ਰਚਾਰ ਦÏਰਾਨ ਉਨ੍ਹਾਂ ਨੂੰ ਨÏਜਵਾਨ ਸਾਥੀਆਂ ਅਤੇ ਵੱਡੇ ਬਜ਼ੁਰਗਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ¢ ਲੋਕ ਆਪ ਮੁਹਾਰੇ ਹੀ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਅੱਗੇ ਲਿਜਾ ਰਹੇ ਹਨ¢ ਪਲਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਬਲਾਕ ਸੰਮਤੀ ਭਾਮੀਆਂ ਕਲਾਂ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ, ਤਾਜਪੁਰ ਅਤੇ ਆਸਪਾਸ ਦੀਆਂ ਕਾਲੋਨੀਆਂ ਦੇ ਲੋਕਾਂ ਵਲੋਂ ਦਿੱਤੇ ਜਾ ਰਹੇ ਸਮਰਥਨ ਦੇ ਚੱਲਦੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਬੁਰੀ ਤਰ੍ਹਾਂ ਪਛੜ ਗਿਆ ਹੈ¢

ਪਿਛਲੀ ਖ਼ਬਰ ਜ਼ੋਨ ਗਿੱਲ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਬੀਰ ਸਿੰਘ ਨੇ ਚੋਣ ਪ੍ਰਚਾਰ 'ਚ ਲਿਆਂਦੀ ਤੇਜ਼ੀ <br/> ਅਗਲੀ ਖ਼ਬਰ ਜੇਲ੍ਹ ਵਿਚੋਂ ਨਸ਼ੀਲੀਆਂ ਗੋਲੀਆਂ ਅਤੇ ਮੋਬਾਈਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।