ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੜੀਵਾਰ ਖ਼ੂਨਦਾਨ ਕੈਂਪ ਦੀ ਹੋਈ ਸ਼ੁਰੂਆਤ <br/>
ਅਜੀਤ ਡੈਸਕ
09-12-2025
ਹਰਵਿੰਦਰ ਸਿੰਘ ਕਲੇਰ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕੈਂਪ 'ਚ ਪਹੁੰਚਣ 'ਤੇ ਸਨਮਾਨ ਕੀਤਾ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਲਖਬੀਰ ਸਿੰਘ ਸੰਧੂ, ਸਮਰਜੀਤ ਸਿੰਘ ਬਿਰਦੀ, ਗੁਲਜ਼ਾਰ ਸਿੰਘ, ਮੁਖਤਿਆਰ ਸਿੰਘ ਬਾਂਸਲ, ਪ੍ਰਧਾਨ ਨਿਸ਼ਾਨ ਸਿੰਘ, ਗੁਰਮੇਲ ਸਿੰਘ ਨੀਟਾ, ਜਸਵਿੰਦਰ ਸਿੰਘ ਬਿੱਲਾ, ਯਸ਼ਪਾਲ ਸਿੰਘ, ਅਮਨ ਪਨੇਸਰ, ਅਮਰਿੰਦਰ ਸਿੰਘ ਰੋਮੀ, ਇੰਦਰਜੀਤ ਸਿੰਘ ਬਿਰਦੀ, ਜਗਜੀਤ ਸਿੰਘ ਲਖਨਪਾਲ, ਬੰਟੀ ਧੰਜਲ, ਏਕਮ, ਅਮਰ ਪਾਲ ਸਿੰਘ, ਦਲਜੀਤ ਸਿੰਘ, ਗੁਰਪਿਆਰ ਸਿੰਘ, ਕੁਲਵੰਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |