16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਦਿਆਲ ਪਬਲਿਕ ਸੀਨੀਅਰ ਸਕੂਲ ਵਿਖੇ ਕਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ <br/>

ਅਜੀਤ ਡੈਸਕ 09-12-2025
ਲੁਧਿਆਣਾ, 8 ਦਸੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਉਤਸ਼ਾਹ ਵਧਾਊ ਕੈਰੀਅਰ ਕਾਊਾਸਲਿੰਗ ਸੈਸ਼ਨ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ Tਭਾਰਤੀ ਸੈਨਾ ਦੀ ਅਧਿਕਾਰੀU ਰਿਟਾ: ਮੇਜਰ ਸੰਤੋਸ਼ ਭੰਡਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਰਿਟਾ: ਮੇਜਰ ਸੰਤੋਸ਼ ਭੰਡਾਰੀ ਨੇ ਆਪਣੇ ਸੈਨਿਕ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਾਹਸ, ਮਿਹਨਤ ਅਤੇ ਆਤਮ-ਵਿਸ਼ਵਾਸ ਦੇ ਮਹੱਤਵ ਬਾਰੇ ਦੱਸਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਬਲਬੀਰ ਕੌਰ ਨੇ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਕਮਲ ਦਿਆਲ ਅਤੇ ਸੰਕੇਤ ਦਿਆਲ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਸੀਸੂ ਨੇ ਅੰਗਦ ਸਿੰਘ ਮੈਮੋਰੀਅਲ-11ਵੇਂ ਕਾਰਪੋਰੇਟ ਟੀ-20 ਕਿ੍ਕਟ ਟੂਰਨਾਮੈਂਟ ਦੇ 9ਵਾਂ ਅਤੇ 10ਵਾਂ ਲੀਗ ਮੈਚ ਕਰਵਾਏ... ਅਗਲੀ ਖ਼ਬਰ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੜੀਵਾਰ ਖ਼ੂਨਦਾਨ ਕੈਂਪ ਦੀ ਹੋਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।