20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਸਾਹਿਬ ਪਹਿਲੀ ਪਾਤਿਸ਼ਾਹੀ ਨਾਨਕਸਰ ਠੱਕਰਵਾਲ ਵਿਖੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 27-12-2025
ਫੁੱਲਾਂਵਾਲ, 26 ਦਸੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਪਹਿਲੀ ਪਾਤਸ਼ਾਹੀ ਨਾਨਕਸਰ ਠੱਕਰਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਸਵੇਰੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਣ ਤੋਂ ਬਾਅਦ ਓਮੈਕਸ ਪਲਾਜ਼ਾ ਤੋਂ ਇਲਾਵਾ ਪਿੰਡ ਵਿਚ ਲਗਾਏ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਅਤੇ ਸੰਗਤ ਵਲੋਂ ਵੱਖ-ਵੱਖ ਥਾਈਾ ਲਗਾਏ ਪੜਾਵਾਂ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਮਨਰਾਜ ਸਿੰਘ ਨੇ ਰਾਸ਼ਟਰੀ ਪੱਧਰ 'ਤੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਨੌਜਵਾਨ ਸਭਾ ਲਲਤੋਂ ਕਲਾਂ ਨੇ ਦੁੱਧ ਦਾ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।