29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

20 ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 17-07-2025
ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 20 ਜੁਲਾਈ ਨੂੰ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ |

ਪਿਛਲੀ ਖ਼ਬਰ ਕੱਪੜੇ ਦੀ ਦੁਕਾਨ ਤੋਂ ਲੱਖਾਂ ਦੇ ਕੱਪੜੇ ਤੇ 7 ਹਜ਼ਾਰ ਦੀ ਨਕਦੀ ਚੋਰੀ <br/> ਅਗਲੀ ਖ਼ਬਰ ਇੱਟ ਮਾਰ ਕੇ ਘਰ ਦੇ ਬਾਹਰ ਖੜ੍ਹੀ ਗੱਡੀ ਦੇ ਸ਼ੀਸ਼ੇ ਤੋੜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।