09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ, ਐਸੋਸੀਏਸ਼ਨ ਦੇ ਅਹੁਦੇਦਾਰ ਚੁਣੇ <br/>

ਮੀਟਿੰਗ ਦੌਰਾਨ ਅਮਿਤ ਕੁਮਾਰ , ਇੰਦਰਜੀਤ ਸਿੰਘ, ਗੁਰਮੀਤ ਸਿੰਘ, ਕੇ .ਪੀ ਸਿੰਘ, ਗੁਰਜੀਤ ਸਿੰਘ ਬਰਾੜ, ਸੰਦੀਪ ਸਿੰਘ ਸੰਧੂ, ਕੁਲਜੀਤ ਸਿੰਘ ਬਖਸੀ, ਦੀਪਕ ਤੇ ਹੋਰ | ਤਸਵੀਰ : ਕਮਲਜੀਤ ਸਿੰਘ <br/> 20-07-2025
ਚੰਡੀਗੜ੍ਹ, 19 ਜੁਲਾਈ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਫੁੱਟਬਾਲ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਸੈਕਟਰ 43 ਚੰਡੀਗੜ੍ਹ ਵਿਖੇ ਹੋਈ | ਮੀਟਿੰਗ 'ਚ ਪ੍ਰਧਾਨ ਕੇ.ਪੀ. ਸਿੰਘ ਨੇ ਆਰੰਭ 'ਚ ਮੈਂਬਰਾਂ ਦਾ ਸਵਾਗਤ ਕੀਤਾ | ਉਪਰੰਤ ਇਸ ਮੀਟਿੰਗ 'ਚ ਸਾਲ 2024-25 ਲਈ ਸਾਲਾਨਾ ਲੇਖਾ ਜੋਖਾ ਪਾਸ ਕੀਤਾ ਗਿਆ | ਬਾਅਦ 'ਚ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਦੋ ਖ਼ਾਲੀ ਅਸਾਮੀਆਂ ਜਿਨ੍ਹਾਂ 'ਚ ਕਿ ਸੀਨੀਅਰ ਉਪ ਪ੍ਰਧਾਨ ਅਤੇ ਖ਼ਜ਼ਾਨਚੀ ਦੀ ਚੋਣ ਕੀਤੀ ਗਈ | ਇਸ 'ਚ ਗੁਰਜੀਤ ਸਿੰਘ ਬਰਾੜ ਨੂੰ ਸੀਨੀਅਰ ਉਪ ਪ੍ਰਧਾਨ ਅਤੇ ਸੰਦੀਪ ਸਿੰਘ ਸੰਧੂ ਨੂੰ ਖ਼ਜ਼ਾਨਚੀ ਚੁਣਿਆ ਗਿਆ |

ਪਿਛਲੀ ਖ਼ਬਰ ਪੀ.ਜੀ.ਆਈ ਦੇ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ 316ਵਾਂ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਖਰੜ ਇਲਾਕੇ 'ਚ ਝੋਨੇ ਦੀ ਫ਼ਸਲ 'ਤੇ ਮਧਰੇਪਣ ਵਾਇਰਸ ਦਾ ਹਮਲਾ ਹੋਣ ਕਾਰਨ ਕਿਸਾਨ ਨਿਰਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।