20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬਾਠ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ <br/>

ਅਜੀਤ ਡੈਸਕ 21-07-2025
ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਜੇ ਐਸ ਨਿੱਕੂਵਾਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਬਾਠ ਨੇ ਕਿਹਾ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਅਸ਼ਵਨੀ ਸ਼ਰਮਾ ਦੇ ਕਾਰਜਕਾਲ ਦੌਰਾਨ ਭਾਜਪਾ ਪੰਜਾਬ ਵਿੱਚ ਹੋਰ ਚੜ੍ਹਦੀ ਕਲਾ ਵਿੱਚ ਜਾਵੇਗੀ | ਉਨ੍ਹਾਂ ਦੀ ਸਾਂਝੀ ਸੋਚ ਅਤੇ ਵਿਸ਼ਵਾਸਯੋਗਤਾ ਪਾਰਟੀ ਲਈ ਇੱਕ ਮਜ਼ਬੂਤ ਦਿਸ਼ਾ ਤੈਅ ਕਰੇਗੀ | ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਸੰਗਠਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਜ਼ਮੀਨੀ ਪੱਧਰ 'ਤੇ ਵਰਕਰਾਂ ਨਾਲ ਜੁੜਾਅ ਵਧਾਉਣ ਅਤੇ ਪੰਜਾਬ ਦੇ ਹਿਤਾਂ ਲਈ ਰਣਨੀਤਕ ਨੀਤੀਆਂ 'ਤੇ ਗੰਭੀਰ ਚਰਚਾ ਹੋਈ |ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਭਾਜਪਾ ਪੰਜਾਬ ਦੀ ਰਾਜਨੀਤੀ ਵਿੱਚ ਨਵੀਆਂ ਉੱਚਾਈਆਂ ਹਾਸਲ ਕਰੇਗੀ |

ਪਿਛਲੀ ਖ਼ਬਰ ਪੰਜਾਬ ਨੂੰ ਪੁਲਿਸ ਰਾਜ ਬਣਾਉਣ ਖ਼ਿਲਾਫ਼ 25 ਦੇ ਧਰਨੇ ਸੰਬੰਧੀ ਜਥੇਬੰਦੀਆਂ ਦੀ ਪਿੰਡ ਮੁੰਨੇ ਵਿਖੇ ਹੋਈ ਅਹਿਮ ਮੀਟਿੰਗ <b... ਅਗਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦੀ ਨਿਯੁਕਤੀ 'ਤੇ ਮੁਕਾਰੀ ਵਿਖੇ ਹੋੋੋਇਆ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।