15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ 'ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

ਅਜੀਤ ਡੈਸਕ 25-09-2025
xਚੰਡੀਗੜ੍ਹ, 24 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੇ ਸਮਰੱਥ ਅਧਿਕਾਰੀ ਨੇ ਉਪ-ਕੁਲਪਤੀ ਪ੍ਰੋ. ਰੇਣੂ ਵਿਗ ਦੀ ਆਗਿਆ ਨਾਲ ਪੰਜਾਬ ਯੂਨੀਵਰਸਿਟੀ ਐਫੀਲੀਏਟਿਡ ਕਾਲਜਾਂ ਅਤੇ ਸੰਵਿਧਾਨਕ ਕਾਲਜਾਂ ਲਈ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ (ਨਵੇਂ ਦਾਖ਼ਲੇੇ) ਲਈ ਸੈਸ਼ਨ 2025-26 ਲਈ ਲੇਟ ਫੀਸ 5510/-ਰੁਪਏ ਲੇਟ ਫ਼ੀਸ ਲੈ ਕੇ ਦਾਖ਼ਲਿਆਂ ਦੀ ਆਖਰੀ ਮਿਤੀ 30 ਸਤੰਬਰ ਤੱਕ ਵਧਾ ਦਿੱਤੀ ਗਈ ਹੈ | ਇਹ ਜਾਣਕਾਰੀ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਲਿਖਤੀ ਦਿੱਤੀ |

ਪਿਛਲੀ ਖ਼ਬਰ ਗੁਲਾਬ ਚੰਦ ਕਟਾਰੀਆ ਨੇ ਸਰਵਿਸ ਡਲਿਵਰੀ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਵੈੱਲਫੇਅਰ ਪਹਿਲਾਂ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ 'ਚ 41 ਲੱਖ ਰੁਪਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।