28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਖਿਜ਼ਰਾਬਾਦ ਹੇਠਲੀ ਪੱਤੀ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਸਰਪੰਚ ਵਲੋਂ ਉਦਘਾਟਨ <br/>

ਖਿਜ਼ਰਾਬਾਦ ਦੀ ਹੇਠਲੀ ਪੱਤੀ ਵਿਖੇ ਸੋਲਿਡ ਵੇਸਟ ਮੈਂਨੇਜਮੈਂਟ ਪਲਾਂਟ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਸਰਪੰਚ ਹਰਜੀਤ ਕੌਰ ਤੇ ਹੋਰ ਪੰਚਾਇਤ ਮੈਂਬਰ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 03-11-2025
ਮਾਜਰੀ, 2 ਨਵੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੀ ਹੇਠਲੀ ਪੱਤੀ ਦੀ ਗ੍ਰਾਮ ਪੰਚਾਇਤ ਵਲੋਂ ਰਾਊਾਡ ਗਲਾਸ ਫਾਊਾਡੇਸ਼ਨ ਇੰਡੀਆ ਦੇ ਸਹਿਯੋਗ ਨਾਲ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤਿਆਰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਕੰਮ ਦਾ ਉਦਘਾਟਨ ਸਰਪੰਚ ਹਰਜੀਤ ਕੌਰ ਵਲੋਂ ਕੀਤਾ | ਇਸ ਮੌਕੇ ਰਾਊਾਡ ਗਲਾਸ ਫਾਊਾਡੇਸ਼ਨ ਵਲੋਂ ਗੁਰਜੀਤ ਸਿੰਘ ਤੇ ਸੁਨੀਲ ਕੁਮਾਰ ਆਦਿ ਅਧਿਕਾਰੀਆਂ ਸਮੇਤ ਜਸਵਿੰਦਰ ਸਿੰਘ ਸਮਾਜ ਸੇਵੀ, ਮਾ. ਪਰਮਜੀਤ ਸਿੰਘ, ਰਾਣਾ ਪਵਨ ਪੰਚ, ਦਵਿੰਦਰ ਸਿੰਘ, ਹਰਬੰਸ ਸਿੰਘ, ਕਿ੍ਸ਼ਨ ਸਿੰਘ ਪੰਚ, ਸਤਨਾਮ ਸਿੰਘ, ਦਵਿੰਦਰ ਸਿੰਘ, ਅਸਕਰ ਅਲੀ ਪੰਚ, ਦਲਜੀਤ ਸਿੰਘ ਤੇ ਕਰਮਜੀਤ ਕੌਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਪ੍ਰੇਸ਼ਾਨ-ਸਾਬਕਾ ਮੰਤਰੀ ਕੰਗ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਅਸਥਾਨ 'ਤੇ ਮਨਾਇਆ ਦਸਮੀ ਦਾ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।