ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>
ਖਰੜ ਦੀ ਅਨਾਜ ਮੰਡੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਭਾਈ ਪਿੰਦਰਪਾਲ ਸਿੰਘ, ਕੀਰਤਨ ਕਰਦਾ ਹੋਇਆ ਭਾਈ ਸਤਨਾਮ ਸਿੰਘ ਕੁਹਾੜਕਾ ਦਾ ਜਥਾ ਅਤੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ | ਤਸਵੀਰਾਂ : ਜੰਡਪੁਰੀ
<br/>
ਖਰੜ ਦੀ ਅਨਾਜ ਮੰਡੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਗੁਰੂ ਚਰਨਾਂ 'ਚ ਜੁੜ ਬੈਠੀ ਸੰਗਤ |
<br/>
19-11-2025