ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਹੋਇਆ ਰਵਾਨਾ <br/>
ਰਾਤਰੀ ਵਿਸ਼ਰਾਮ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦੇ ਨਾਲ ਚੱਲਦੇ ਹੋਏ ਸ੍ਰੀ ਅਕਾਲ ਤਖ਼ਤ ਸਹਿਬ ਦੇ ਕਾਰਜਕਾਰੀ ਜਥੇ. ਕੁਲਦੀਪ ਸਿੰਘ ਗੜਗੱਜ ਤੇ ਹੋਰ ਪਤਵੰਤੇ | (ਸੱਜੇ) ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਚੱਲੇ ਨਗਰ ਕੀਰਤਨ 'ਚ ਸ਼ਾਮਿਲ ਪਾਲਕੀ ਸਾਹਿਬ ਵਾਲੀ ਬੱਸ 'ਚ ਬਿਰਾਜ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੁੰਦੀ ਹੋਈ ਸੰਗਤ | ਅਜੀਤ ਤਸਵੀਰਾਂ
<br/>
21-11-2025