11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਦਿਹਾੜੇ 'ਤੇ 25 ਨੂੰ ਚੰਡੀਗੜ੍ਹ 'ਚ ਰਹੇਗੀ ਜਨਤਕ ਛੁੱਟੀ

ਅਜੀਤ ਡੈਸਕ 22-11-2025
ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025 ਦੀਆਂ ਸਰਕਾਰੀ ਛੁੱਟੀਆਂ ਸੰਬੰਧੀ ਜਾਰੀ ਨੋਟੀਫ਼ਿਕੇਸ਼ਨ 'ਚ ਅਹਿਮ ਸੋਧ ਕਰਦਿਆਂ 25 ਨਵੰਬਰ ਨੂੰ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ | ਪਹਿਲਾਂ ਇਸ ਤਰੀਕ ਨੂੰ ਰਾਖਵੀਂ ਛੁੱਟੀ ਵਜੋਂ ਦਰਜ ਕੀਤਾ ਗਿਆ ਸੀ | ਨਵੀਂ ਸੋਧ ਅਨੁਸਾਰ, ਇਹ ਛੁੱਟੀ ਹੁਣ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਤਹਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਤੇ ਉਦਯੋਗਿਕ ਅਦਾਰਿਆਂ 'ਚ ਲਾਗੂ ਹੋਵੇਗੀ |

ਪਿਛਲੀ ਖ਼ਬਰ ਅਮਨ ਅਰੋੜਾ ਵਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ ਅਗਲੀ ਖ਼ਬਰ 'ਆਪ' ਦੀ 1000 ਰੁਪਏ ਗਾਰੰਟੀ 4 ਸਾਲ ਬਾਅਦ ਵੀ ਅਧੂਰੀ-ਭਾਜਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।