ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ ਸੁਣਾਈ 15 ਸਾਲਾਂ ਦੀ ਕੈਦ ਤੇ 2 ਲੱਖ ਜੁਰਮਾਨਾ
ਅਜੀਤ ਡੈਸਕ
03-12-2025
ਦੀ ਸੁਣਵਾਈ ਦੌਰਾਨ ਸਰਕਾਰੀ ਤੇ ਬਚਾਅ ਪੱਖ ਨੇ ਵੱਖ-ਵੱਖ ਦਲੀਲਾਂ ਪੇਸ਼ ਕੀਤੀਆਂ ਅਤੇ ਅੰਤਿਮ ਫ਼ੈਸਲੇ 'ਚ ਅਦਾਲਤ ਨੇ ਇਹ ਨੋਟ ਕੀਤਾ ਕਿ ਬਲਵੀਰ ਚੰਦ ਕੋਲੋਂ ਵਪਾਰਕ ਮਾਤਰਾ 'ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ, ਜਿਸ ਦੇ ਚਲਦਿਆਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਬਲਵੀਰ ਚੰਦ ਉਰਫ਼ ਕਾਕਾ (50) ਨੂੰ ਦੋਸ਼ੀ ਕਰਾਰ ਦਿੰਦਿਆਂ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22 (ਸੀ) ਤਹਿਤ 15 ਸਾਲਾਂ ਦੀ ਸਖ਼ਤ ਕੈਦ ਤੇ 2 ਲੱਖ ਰੁ. ਜੁਰਮਾਨੇ ਦੀ ਸਜ਼ਾ ਸੁਣਾਈ |