19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ 29 ਨੂੰ

ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਪ੍ਰੋ. ਅਵਤਾਰ ਸਿੰਘ)- ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ 29 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ 'ਚ ਹਰ ਸਾਲ ਦੀ ਤਰ੍ਹਾਂ 29 ਦਸੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ |
ਪਿਛਲੀ ਖ਼ਬਰ ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਹਨ ਅਕਾਲੀ ਦਲ ਦੇ ਵਰਕਰ-ਐੱਨ.ਕੇ.ਸ਼ਰਮਾ <br/> ਅਗਲੀ ਖ਼ਬਰ ਥ੍ਰੀ-ਵ੍ਹੀਲਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਟੋਏ 'ਚ ਡਿੱਗ ਕੇ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।