28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਗਰ ਮਹਿਰਾਜ ਵਿਖੇ ਠੰਢੇ ਮਿੱਠੇ ਜਲ ਦੀ ਲਗਾਈ ਛਬੀਲ

ਅਜੀਤ ਡੈਸਕ 03-06-2025
ਮਹਿਰਾਜ 2 ਜੂਨ (ਸੁਖਪਾਲ ਮਹਿਰਾਜ)-ਨਗਰ ਮਹਿਰਾਜ ਵਿਖੇ ਮੁੱਖ ਕੋਟਲੀ ਬਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅਰਜਨ ਦੇ ਜੀ ਦਾ ਸ਼ਹੀਦੀ ਦਿਹਾੜੇ ਨੂੰ ੂ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਮੂਹ ਦੁਕਾਨਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਾਨੂੰ ਹਮੇਸ਼ਾ ਨਿਮਰਤਾ, ਸਚਾਈ ਤੇ ਸੇਵਾ ਦੇ ਰਾਹ 'ਤੇ ਤੁਰਨਾ ਸਿਖਾਉਂਦੀ ਹੈ |
ਪਿਛਲੀ ਖ਼ਬਰ ਸਰਵਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਮਨੋਰੰਜਕ ਟੂਰ ਲਗਾਇਆ ਅਗਲੀ ਖ਼ਬਰ ਐੱਚ.ਐੱਮ.ਈ.ਐੱਲ. ਵਲੋਂ ਮੈਗਾ ਮੁਫ਼ਤ ਸਿਹਤ ਜਾਂਚ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।