29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

2 ਕਿੱਲੋ ਭੁੱਕੀ ਸਮੇਤ 1 ਕਾਬੂ

ਅਜੀਤ ਡੈਸਕ 03-06-2025
ਬੁਢਲਾਡਾ, 2 ਜੂਨ (ਪ.ਪ)-ਸਦਰ ਬੁਢਲਾਡਾ ਪੁਲਿਸ ਨੇ ਪਿੰਡ ਦੋਦੜਾ ਨੇੜੇ ਹਰਭਜਨ ਸਿੰਘ ਵਾਸੀ ਰੱਤਾਖੇੜਾ ਨੂੰ 2 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਫੜੀਆਂ ਅਗਲੀ ਖ਼ਬਰ ਵੱਖ-ਵੱਖ ਵਿਅਕਤੀਆਂ ਤੋਂ ਲਾਹਣ ਤੇ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।