29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਾਬੰਦੀਸ਼ੁਦਾ ਕੈਪਸੂਲ ਬਰਾਮਦ

ਅਜੀਤ ਡੈਸਕ 03-06-2025
ਮਾਨਸਾ, 2 ਜੂਨ (ਵਿ.ਪ੍ਰਤੀ)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਸੁੰਦਰ ਸਿੰਘ ਉਰਫ਼ ਜਗਜੀਤ ਵਾਸੀ ਕੁਲਾਣਾ ਤੋਂ 255 ਅਤੇ ਸ਼ਹਿਰੀ-2 ਮਾਨਸਾ ਪੁਲਿਸ ਨੇ ਨੰਦੋ ਵਾਸੀ ਮਾਨਸਾ ਤੋਂ 45 ਅਤੇ ਸਦਰ ਮਾਨਸਾ ਪੁਲਿਸ ਨੇ ਚਮਕੌਰ ਸਿੰਘ ਵਾਸੀ ਕੋਟਲੀ ਕਲਾਂ ਤੋਂ 30 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ | ਤਿੰਨਾਂ ਖ਼ਿਲਾਫ਼ ਧਾਰਾ 223 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |
ਪਿਛਲੀ ਖ਼ਬਰ ਝੋਨੇ ਦੀ ਹੱਥੀਂ ਲੁਆਈ ਲਈ ਉਲੀਕੇ ਪ੍ਰੋਗਰਾਮ ਨੇ ਕਿਸਾਨਾਂ ਨੂੰ ਭੰਬਲਭੂਸੇ 'ਚ ਪਾਇਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਫੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।