ਸਾਂਝੇ ਮਜ਼ਦੂਰ ਮੋਰਚੇ ਵਲੋਂ ਪੰਜਾਬ ਸਰਕਾਰ ਖ਼ਿਲਾਫ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਐਲਾਨ <br/>
ਕਨਵੈਨਸ਼ਨ ਦੀ ਅਗਵਾਈ ਕਰਦੇ ਹੋਏ ਮਜ਼ਦੂਰ ਆਗੂ ਤੇ ਲੋਕਾਂ ਦਾ ਇਕੱਠ | ਤਸਵੀਰ: ਲਵਲੀ
<br/>
21-07-2025
ਇਸ ਦੌਰਾਨ ਮੋਰਚੇ ਨੇ ਪਿੰਡ ਹਿੰਮਤਪੁਰਾ (ਮੋਗਾ) ਵਿਖੇ ਸ਼ਰਾਬ ਦੇ ਨਜਾਇਜ਼ ਠੇਕੇ ਖਿਲਾਫ ਧਰਨਾ ਦੇ ਰਹੇ ਗਿ੍ਫ਼ਤਾਰ ਕੀਤੇ ਮਜ਼ਦੂਰਾਂ ਨੂੰ ਰਿਹਾਅ ਕਰਨ ਅਤੇ 25 ਜੁਲਾਈ ਨੂੰ ਮਜ਼ਦੂਰ-ਕਿਸਾਨ ਜਥੇਬੰਦੀਆਂ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਦੇ ਸਮਰਥਨ ਦਾ ਐਲਾਨ ਕੀਤਾ |