13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੀ ਮੀਟਿੰਗ 4 ਨੂੰ

ਅਜੀਤ ਡੈਸਕ 28-12-2025
ਮਾਨਸਾ, 27 ਦਸੰਬਰ (ਸ.ਰਿ.)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੀ ਜ਼ਰੂਰੀ ਮੀਟਿੰਗ 4 ਜਨਵਰੀ ਨੂੰ ਪਿੰਡ ਅਤਲਾ ਖ਼ੁਰਦ ਵਿਖੇ ਦੁਪਹਿਰ 3 ਵਜੇ ਕੀਤੀ ਜਾਵੇਗੀ | ਇਹ ਜਾਣਕਾਰੀ ਦਲ ਦੇ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਦਿੰਦਿਆਂ ਦੱਸਿਆ ਕਿ ਪਿਛਲੇ 8 ਸਾਲਾਂ ਤੋਂ ਜਨਵਰੀ ਮਹੀਨੇ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾਂਦੇ ਹਨ |

ਪਿਛਲੀ ਖ਼ਬਰ ਰਾਸ਼ਟਰੀ ਮਹੱਤਤਾ ਵਾਲੇ ਸੰਸਥਾਨਾਂ ਅਤੇ ਸਰਕਾਰੀ ਸੰਸਥਾਵਾਂ 'ਚ ਏਮਜ਼ ਬਠਿੰਡਾ ਬਣਿਆ ਨੰਬਰ 'ਵੰਨ' <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਪ੍ਰਭਾਤ ਫੇਰੀਆਂ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।