26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਅਸਥੀਆਂ ਦਾ ਕਾਫ਼ਲਾ ਰੋਕ ਕੇ ਗੁਰਦੁਆਰਾ ਭੱਠਾ ਸਾਹਿਬ ਨੇੜੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ <br/>

ਅਜੀਤ ਡੈਸਕ 02-06-2025
ਰੂਪਨਗਰ, 1 ਜੂਨ (ਸਤਨਾਮ ਸਿੰਘ ਸੱਤੀ)-ਸਾਬਕਾ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਅੱਜ ਕਾਫ਼ਲੇ ਦੇ ਰੂਪ 'ਚ ਪਤਾਲਪੁਰੀ, ਕੀਰਤਪੁਰ ਸਾਹਿਬ ਨੂੰ ਜਾਂਦਿਆਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਚੌਕ 'ਤੇ ਕਾਫ਼ਲਾ ਰੋਕ ਕੇ ਫੈਡਰੇਸ਼ਨ ਬਜਰੂੜ ਦੇ ਆਗੂਆਂ ਤੇ ਵਰਕਰਾਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਅਸਥੀਆਂ ਵਾਲੀ ਕਾਰ 'ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਪ੍ਰੇਮ ਸਿੰਘ ਚੰਦੂਮਾਜਰਾ, ਭੁਪਿੰਦਰ ਸਿੰਘ ਬਜਰੂੜ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਵਿਸ਼ਾਲ ਸਿੰਘ, ਲਵਪ੍ਰੀਤ ਸਿੰਘ, ਰਿਸ਼ੀ ਕੁਮਾਰ, ਲੱਕੀ ਕਾਕਰੋਂ, ਨਰਿੰਦਰ ਸਿੰਘ, ਮੋਹਣ ਸਿੰਘ, ਸੁਰਜੀਤ ਸਿੰਘ ਚਹਿੜ ਮਾਜਰਾ, ਭਗਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਕਰਤਾਰ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ ਰਾਜਾ, ਦਮਨਪ੍ਰੀਤ ਸਿੰਘ, ਕਿਰਨਵੀਰ ਸਿੰਘ ਤੇ ਹੋਰ ਸ਼ਾਮਿਲ ਸਨ |

ਪਿਛਲੀ ਖ਼ਬਰ ਜੀਨੀਅਸ ਸਕੂਲ ਨੇ ਭਾਰਤੀ ਪ੍ਰਤਿਭਾ ਓਲੰਪਿਆਡ ਦੇ ਨਤੀਜੇ ਐਲਾਨੇ <br/> ਅਗਲੀ ਖ਼ਬਰ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।