27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਅਵੋਦਿਆ ਵਿਦਿਆਲਿਆ ਸੰਧੂਆਂ 'ਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਆਖਰੀ ਤਾਰੀਖ 29 ਜੁਲਾਈ

ਅਜੀਤ ਡੈਸਕ 17-07-2025
ਸ੍ਰੀ ਚਮਕੌਰ ਸਾਹਿਬ,16 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਚ 2026-27 ਦੇ ਵਿੱਦਿਅਕ ਵਰ ੇ੍ਹ ਛੇਵੀਂ ਜਮਾਤ ਦੇ ਦਾਖ਼ਲੇ ਲਈ ਆਨ ਲਾਈਨ ਫਾਰਮ ਭਰਨ ਦੀ ਆਖਰੀ ਤਾਰੀਖ 29 ਜੁਲਾਈ ਹੈ | ਪਿ੍ੰਸੀਪਲ ਰਤਨ ਪਾਲ ਗੁਪਤਾ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ,ਉਮੀਦਵਾਰ ਰੂਪਨਗਰ ਜਿਲ ੇ ਨਾਲ ਸਬੰਧਿਤ ਹੋਣਾ ਚਾਹੀਦਾ ਹੈ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ ਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੂਪਨਗਰ ਜ਼ਿਲ ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿਚ ਪੜ ਦਾ ਹੋਵੇ | ਇਸ ਜਮਾਤ ਲਈ ਦਾਖਲਾ ਪ੍ਰੀਖਿਆ 13 ਦਸੰਬਰ 2025 ਨੂੰ ਹੋਵੇਗੀ | ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ ਤੋਂ ਮੁਫ਼ਤ ਡਾਊਨਲੋਡ ਕਰਕੇ ਭਰੇ ਜਾ ਸਕਦੇ ਹਨ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਗੁਰਪਲਾਹ ਵਿਖੇ ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਭੰਗਾਲਾ ਵਿਖ਼ੇ ਬੰਦ ਪਈ ਪੁਲੀ ਦੀ ਸਫ਼ਾਈ ਕਰਵਾਉਣ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।