ਕਿਸਾਨ ਝੋਨੇ 'ਚ ਬੂਟਿਆਂ ਦੇ ਟਿੱਡੇ ਦੇ ਹਮਲੇ ਤੋਂ ਸੁਚੇਤ ਰਹਿਣ-ਡਾ. ਸਤਬੀਰ ਸਿੰਘ
ਅਜੀਤ ਡੈਸਕ
18-07-2025
ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕੋ | ਜੇ ਕੀੜੇ ਦਾ ਹਮਲਾ ਦੌਗੀਆਂ/ ਧੋੜੀਆਂ ਵਿੱਚ ਹੋਵੇ ਤਾਂ ਕੀਟਨਾਸ਼ਕ ਦਾ ਛਿੜਕਾਅ ਸਾਰੇ ਖੇਤ ਦੀ ਬਜਾਏ ਅਜਿਹੀਆਂ ਦੌਗੀਆਂ/ ਧੋੜੀਆਂ ਉੱਪਰ ਅਤੇ ਇਨ੍ਹਾਂ ਦੇ ਆਲੇ-ਦੁਆਲੇ 3-4 ਮੀਟਰ ਦੇ ਘੇਰੇ ਅੰਦਰ ਆਉਂਦੇ ਤੰਦਰੁਸਤ ਬੂਟਿਆਂ ਤੇ ਹੀ ਕਰੋ ਕਿਉੰਕਿ ਟਿੱਡਿਆਂ ਦੀ ਜ਼ਿਆਦਾ ਗਿਣਤੀ ਇਨ੍ਹਾਂ ਥਾਵਾਂ ਤੇ ਹੀ ਹੁੰਦੀ ਹੈ | ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜ਼ਲ ਦਾ ਇਸਤੇਮਾਲ ਕਰੋ | ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਖੇਤੀਬਾੜੀ ਵਿਭਾਗ ਜਾਂ ਕੇਵੀਕੇ ਨਾਲ ਸੰਪਰਕ ਕਰੋ |