ਮੇਲਾ ਸਾਵਣ ਅਸ਼ਟਮੀ ਦੌਰਾਨ ਸੁਚਾਰੂ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ-ਜਸਪ੍ਰੀਤ ਸਿੰਘ <br/>
ਸ਼ਕਤੀ ਪੀਠ ਮਾਤਾ ਸ੍ਰੀ ਨੈਣਾ ਦੇਵੀ (ਹਿਮਾਚਲ ਪ੍ਰਦੇਸ਼) ਵਿਖੇ ਮੇਲਾ ਸਾਵਣ ਅਸ਼ਟਮੀ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ |
<br/>
18-07-2025