26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੰਤ ਬਾਬਾ ਮਹਿੰਦਰ ਸਿੰਘ ਧਿਆਨੂ ਮਾਜਰੇ ਵਾਲਿਆਂ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ <br/>

ਅਜੀਤ ਡੈਸਕ 19-07-2025
ਮੋਰਿੰਡਾ, 18 ਜੁਲਾਈ (ਪਿ੍ਤਪਾਲ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂ ਮਾਜਰੇ ਵਾਲਿਆਂ ਦਾ 106ਵਾਂ ਜਨਮ ਦਿਹਾੜਾ 20 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂ ਮਾਜਰਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਬੀਰ ਸਿੰਘ ਧਿਆਨੂ ਮਾਜਰੇ ਵਾਲੇ ਨੇ ਦੱਸਿਆ ਕਿ ਸੰਤ ਬਾਬਾ ਪਰਮਜੀਤ ਸਿੰਘ ਮੁਖੀ ਡੇਰਾ ਹੰਸਾਲੀ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਧਿਆਨੂ ਮਾਜਰੇ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਮਾਲ ਵਿਭਾਗ ਰੂਪਨਗਰ ਨੂੰ ਡਿਜ਼ੀਟਲ ਕ੍ਰਾਪ ਸਰਵੇ ਕਰਵਾਉਣ ਲਈ 300 ਪ੍ਰਾਈਵੇਟ ਸਰਵੇਅਰਾਂ ਦੀ ਲੋੜ <br/> ਅਗਲੀ ਖ਼ਬਰ ਖਵਾਜਾ ਪੀਰ ਮੰਦਰ ਵਿਖੇ 2 ਦਿਨਾਂ ਸਾਲਾਨਾ ਗਾਇਨ ਦਰਬਾਰ ਅਤੇ ਭੰਡਾਰਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।