ਹਫ਼ਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ <br/>
ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਨੰਗਲ ਵਿਖੇ ਆਪਣੀ ਸਰਕਾਰੀ ਰਿਹਾਇਸ਼ ਉੱਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ |
<br/>
21-07-2025