ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੇਵਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ ਪ੍ਰਕਾਸ਼ ਪੁਰਬ <br/>
ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੇਵਾ ਦਿਵਸ ਦੇ ਰੂਪ ਵਿੱਚ ਮਨਾਉਣ ਲਈ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੁੰਦੇ ਹੋਏ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰ |
<br/>
ਹਸਪਤਾਲ ਵਿੱਚ ਮਰੀਜ਼ਾਂ ਨੂੰ ਜਰੂਰੀ ਵਸਤਾਂ ਭੇਟ ਕਰਦੇ ਹੋਏ |
<br/>
21-07-2025