ਡੀ. ਆਈ. ਜੀ. ਜੇਲ੍ਹਾਂ ਦਲਜੀਤ ਸਿੰਘ ਰਾਣਾ ਵਲੋਂ ਨਵਾਂ ਨੰਗਲ ਵਿਖੇ ਵਾਲੀਬਾਲ ਟੂਰਨਾਮੈਂਟ 'ਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ <br/>
ਡੀ. ਆਈ. ਜੀ. ਜੇਲ੍ਹਾਂ ਦਲਜੀਤ ਸਿੰਘ ਰਾਣਾ ਐਨ. ਐਫ. ਐਲ. ਸਟੇਡੀਅਮ ਸੈਕਟਰ ਦੋ ਨਵਾਂ ਨੰਗਲ ਵਿਖੇ ਅੱਠਵੇਂ ਸਾਲਾਨਾ ਵਾਲੀਬਾਲ ਟੂਰਨਾਮੈਂਟ 'ਚ ਬਤੌਰ ਮੁੱਖ ਮਹਿਮਾਨ ਪਹੁੰਚ ਕੇ ਖਿਡਾਰੀਆਂ ਤੇ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਅਤੇ ਸੋਸ਼ਲ ਵੈੱਲਫੇਅਰ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ |
<br/>
03-11-2025