ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਪਿੰਡ ਮਟੌਰ, ਘਟੀਵਾਲ ਤੇ ਕੋਟਲਾ ਪੁੱਜੀਆਂ ਪ੍ਰਭਾਤ ਫੇਰੀਆਂ
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਕੋਟਲਾ ਪਾਵਰ ਹਾਊਸ ਵਿਖੇ ਪੁੱਜੀ ਪ੍ਰਭਾਤ ਫੇਰੀ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ ਸ਼ਖ਼ਸੀਅਤਾਂ |
<br/>
03-11-2025