ਪ੍ਰਕਾਸ਼ ਪੁਰਬ ਮੌਕੇ ਭਾਰਤ ਵਿਕਾਸ ਪਰਿਸ਼ਦ ਵਲੋਂ ਡਾਇਲੈਸਿਸ ਸੇਵਾਵਾਂ ਦੀ ਸ਼ੁਰੂਆਤ <br/>
ਭਾਈ ਘਨੱਈਆ ਚੈਰੀਟੇਬਲ ਹਸਪਤਾਲ ਬ੍ਰਹਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਅਤੇ ਡਾਇਲਸਿਸ ਸੇਵਾਵਾਂ ਦੀ ਰੀਬਨ ਕੱਟ ਕੇ ਰਸਮੀ ਸ਼ੁਰੂਆਤ ਕਰਦੇ ਹੋਏ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਤੇ ਮਾਤਾ ਬਲਵਿੰਦਰ ਕੌਰ ਅਤੇ ਭਾਰਤ ਵਿਕਾਸ ਪਰਿਸ਼ਦ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤੇ ਜਾਣ ਮੌਕੇ ਦੀ ਤਸਵੀਰ |
<br/>
06-11-2025