ਜ਼ਿਲ੍ਹਾ ਪੱਧਰੀ ਹਾਕੀ ਮੁਕਾਬਲਿਆਂ 'ਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਦੇ ਲੜਕਿਆਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ <br/>
ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਜ਼ਿਲ੍ਹ ਾ ਪੱਧਰੀ ਹਾਕੀ ਖੇਡ ਮੁਕਾਬਲਿਆਂ 'ਚ ਜੇਤੂ ਰਹੀ ਲੜਕਿਆਂ ਦੀ ਟੀਮ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਬਣਾਉਂਦੀ ਹੋਈ |
<br/>
07-11-2025