22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 19-11-2025
ਘਨੌਲੀ, 18 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾ ਰਤਨਪੁਰਾ ਨੂੰ ਹੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਸਹਿਜ ਪਾਠਾਂ ਦੇ ਭੋਗ ਉਪਰੰਤ ਨਿਸ਼ਕਾਮ ਕੀਰਤਨੀ ਜੱਥਾ ਭਾਈ ਕੰਵਰ ਹਰਮਿੰਦਰ ਸਿੰਘ ਅਤੇ ਤਜਿੰਦਰ ਸਿੰਘ ਪਾਵਰ ਕਲੋਨੀ ਰੂਪਨਗਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ | ਸਮਾਗਮ ਦੀ ਸਮਾਪਤੀ ਤੇ ਲੰਗਰ ਚਲਾਇਆ ਗਿਆ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤਰੀ ਫੇਰੀਆਂ ਜਾਰੀ <br/> ਅਗਲੀ ਖ਼ਬਰ ਪਿੰਡ ਅਗੰਮਪੁਰ ਦੇ ਗੁਰਦੁਆਰਾ ਮਾਤਾ ਜੀਤੋ ਜੀ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਨਗਰ ਕੀਰਤਨ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।