ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>
ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਭੱਲੜੀ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਪਿ੍ੰਸੀਪਲ ਸਿੱਖ ਮਸ਼ੀਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ, ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ ਕਮੇਟੀ | ਤਸਵੀਰਾਂ : ਚੌਧਰੀ ਧਰਮ ਪਾਲ
<br/>
19-11-2025