ਨੂਰਪੁਰਬੇਦੀ-ਝੱਜ ਚੌਂਕ-ਕਲਵਾਂ ਮੋੜ ਰਾਹੀਂ ਗੜਸ਼ੰਕਰ/ਨੰਗਲ ਨੂੰ ਡਾਈਵਰਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਢੁੱਕਵੀਆਂ ਸਥਾਨਾ ਤੇ ਟਰੈਫਿਕ ਡਾਇਰਵਜ਼ਨ ਡਿਸਪਲੇ ਬੋਰਡ ਵੀ ਲਗਾਏ ਗਏ ਹਨ | ਜ਼ਿਲ੍ਹਾ ਪੁਲਿਸ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਲਿਸ ਕੰਟਰੋਲ ਨੰਬਰ 9779464100, 85588-10962 ਅਤੇ 01887-297072 ਸਥਾਪਿਤ ਕੀਤੇ ਗਏ ਹਨ, ਜਿੱਥੇ ਸ਼ਰਧਾਲੂ ਕਿਸੇ ਵੀ ਤਰਾਂ ਦੀ ਮਦਦ ਲਈ ਸੰਪਰਕ ਕਰ ਸਕਦੇ ਹਨ |
ਜ਼ਿਲ੍ਹਾ ਪੁਲਿਸ ਵਲੋਂ ਪਾਰਕਿੰਗ ਲਈ 101 ਏਕੜ ਵਿਚ 30 ਸਥਾਨ ਕੀਤੇ ਨਿਸ਼ਚਿਤ
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵਿਸ਼ੇਸ਼ ਵੈੱਬਸਾਈਟ, www.gurushahadat350.com