ਮੋਰਿੰਡਾ, 20 ਨਵੰਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕੱਤਰਤਾ ਅਨਾਜ ਮੰਡੀ ਮੋਰਿੰਡਾ 'ਚ 22 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ ਨੇ ਦੱਸਿਆ ਕਿ ਇਹ ਇਕੱਤਰਤਾ ਗੁਰਦਾਸਪੁਰ ਇਲਾਕੇ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਯੂਰੀਆ ਆਦਿ ਦੀ ਵੰਡ ਕਰਨ ਸੰਬੰਧੀ ਕੀਤੀ ਜਾ ਰਹੀ ਹੈ |