13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਖ਼ਾਲਸਾ ਗਰਲਜ਼ ਸਕੂਲ ਮੋਰਿੰਡਾ ਵਿਖੇ ਕਰਵਾਇਆ ਸ਼ਹੀਦੀ ਸਮਾਰੋਹ

ਅਜੀਤ ਡੈਸਕ 22-11-2025
ਮੋਰਿੰਡਾ, 21 ਨਵੰਬਰ (ਤਰਲੋਚਨ ਸਿੰਘ ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹ ਕਰਵਾਇਆ | ਇਸ ਸੰਬੰਧੀ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਸਕੂਲ ਮੈਨੇਜਰ ਹਰਬੰਸ ਸਿੰਘ ਕੰਧੋਲਾ ਵਲੋਂ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਤੇ ਸ਼ਹਾਦਤ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਵਿਦਿਆਰਥੀਆਂ ਵਲੋਂ ਵੀ ਗੁਰੂ ਸਾਹਿਬ ਜੀ ਨਾਲ ਸੰਬੰਧਿਤ ਭਾਸ਼ਨ, ਵਾਰਤਾਲਾਪ, ਕਵਿਤਾ ਤੇ ਕਵਿਸ਼ਰੀ ਪੇਸ਼ ਕੀਤੀ ਗਈ |

ਪਿਛਲੀ ਖ਼ਬਰ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਚੋਣ ਇਜਲਾਸ ਅਗਲੀ ਖ਼ਬਰ ਐਸ. ਜੀ. ਐਸ. ਖ਼ਾਲਸਾ ਸਕੂਲ ਵਿਖੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।