30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਤਖਤਗੜ੍ਹ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਸੁਮਨ ਸੈਣੀ <br/>

ਅਜੀਤ ਡੈਸਕ 08-12-2025
ਨੂਰਪੁਰ ਬੇਦੀ, 7 ਦਸੰਬਰ (ਹਰਦੀਪ ਸਿੰਘ ਢੀਂਡਸਾ)-ਸੁਮਨ ਸੈਣੀ ਨੂੰ ਕਾਂਗਰਸ ਪਾਰਟੀ ਨੇ ਤਖਤਗੜ੍ਹ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਆਪਣਾ ਉਮੀਦਵਾਰ ਬਣਾਇਆ ਹੈ | ਸੁਮਨ ਸੈਣੀ ਐਡਵੋਕੇਟ ਸਰਬਜੀਤ ਸੈਣੀ ਦੀ ਪਤਨੀ ਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਹੈ | ਇਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ | ਇਨ੍ਹਾਂ ਦੇ ਸਹੁਰਾ ਸਾਹਿਬ ਮਹਿੰਦਰ ਸਿੰਘ ਸੈਣੀ ਆਰੇ ਵਾਲੇ ਸਨ, ਜੋ ਕਿ ਕੱਟੜ ਕਾਂਗਰਸੀ ਸਨ | ਸੁਮਨ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ 'ਤੇ ਜੋ ਵਿਸ਼ਵਾਸ ਕੀਤਾ ਹੈ ਉਹ ਇਸ 'ਤੇ ਖਰਾ ਉੱਤਰੇਗੀ |

ਪਿਛਲੀ ਖ਼ਬਰ ਕਲਵਾਂ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਬਾਬੂ ਹੁਸਨ ਚੰਦ ਮਠਾਣ ਅਗਲੀ ਖ਼ਬਰ ਗ਼ਦਰੀ ਬਾਬਾ ਕਿਰਪਾ ਸਿੰਘ ਯਾਦਗਾਰ ਮਿਊਜ਼ੀਅਮ ਦੀ ਮੀਰਪੁਰ ਵਿਖੇ ਟੱਕ ਲਗਾ ਕੇ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।