12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਮਿਊਨਿਟੀ ਸੈਂਟਰ ਦੇ ਦਰਵਾਜ਼ੇ ਤੋੜ ਕੇ ਜਿੰਮ ਦਾ ਸਮਾਨ ਚੋਰੀ

ਅਜੀਤ ਡੈਸਕ 25-12-2025
ਸ੍ਰੀ ਚਮਕੌਰ ਸਾਹਿਬ, 24 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸਲੇਮਪੁਰ ਦੇ ਕਮਿਊਨਿਟੀ ਸੈਂਟਰ ਦਾ ਗੇਟ ਤੋੜ ਕੇ ਅੰਦਰ ਪਿਆ ਜਿੰਮ ਦਾ ਵੀ ਸਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸ੍ਰੀਮਤੀ ਸੁਰਜੀਤ ਕੌਰ ਮਾਵੀ ਦੇ ਪਤੀ ਰਘਵੀਰ ਸਿੰਘ ਮਾਵੀ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਚੋਰੀ ਕਰਨ ਵਾਲੇ ਬਾਹਰਲਾ ਕੈਂਚੀ ਗੇਟ, ਅੰਦਰ ਜਿੰਮ ਨੂੰ ਲੱਗਾ ਲੋਹੇ ਦਾ ਗੇਟ ਪੁੱਟ ਕੇ ਨਾਲ ਲੈ ਗਏ ਅਤੇ ਜਿੰਮ ਅੰਦਰ ਵੀ ਚੋਰਾਂ ਨੇ ਕੁੱਝ ਸਮਾਨ ਚੋਰੀ ਕੀਤਾ ਹੈ, ਜਦਕਿ ਲੱਕੜ ਦੇ ਦਰਵਾਜ਼ਿਆਂ ਦੀ ਭੰਨਤੋੜ ਕੀਤੀ ਗਈ ਹੈ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਟੂਰਨਾਮੈਂਟ ਦੇ ਤੀਜੇ ਦਿਨ ਹੋਏ ਰੋਚਕ ਮੁਕਾਬਲੇ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਸੱਤ-ਰੋਜ਼ਾ ਵਿਸ਼ੇਸ਼ ਐਨ. ਐਸ. ਐਸ. ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।