13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਤਿੰਨ ਰੋਜ਼ਾ ਟੂਰਨਾਮੈਂਟ 2 ਤੋਂ <br/>

ਹੈਂਡਬਾਲ ਟੂਰਨਾਮੈਂਟ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਮੈਂਬਰ | <br/> 28-12-2025
ਮੋਰਿੰਡਾ, 27 ਦਸੰਬਰ (ਤਰਲੋਚਨ ਸਿੰਘ ਕੰਗ)-ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਹੈਂਡਬਾਲ ਇਨਵੀਟੇਸ਼ਨ ਟੂਰਨਾਮੈਂਟ ਮਿਤੀ 2, 3 ਤੇ 4 ਜਨਵਰੀ 2026 ਨੂੰ ਮਿੰਨੀ ਹੈਂਡਬਾਲ ਸਟੇਡੀਅਮ ਨੇੜੇ ਨਿਊ ਰੇਲਵੇ ਸਟੇਸ਼ਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਦੇ ਚੇਅਰਮੈਨ ਰਾਜੇਸ਼ ਕੁਮਾਰ ਤੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਦੱਸਿਆ ਕਿ ਸੀਨੀਅਰ ਲੜਕੇ ਤੇ ਲੜਕੀਆਂ ਦੇ ਟੂਰਨਾਮੈਂਟ 'ਚ ਪਹਿਲਾ ਇਨਾਮ 31 ਹਜ਼ਾਰ ਤੇ ਦੂਜਾ ਇਨਾਮ 21 ਹਜ਼ਾਰ ਰੁਪਏ ਦਿੱਤਾ ਜਾਵੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟੂਰਨਾਮੈਂਟ 'ਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਜ਼ਰੂਰ ਵਧਾਉਣ | ਇਸ ਮੌਕੇ ਕਿ੍ਸ਼ਨ ਰਾਣਾ, ਪਵਨ ਕੁਮਾਰ, ਹਰਚੰਦ ਸਿੰਘ, ਸੁਰਿੰਦਰ ਛਿੰਦਰੀ, ਲਖਵੀਰ ਸਿੰਘ ਤੇ ਧਰਮਿੰਦਰ ਮੱਟੂ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਬੜਵਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਲੈ ਕੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।