21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਾਨ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਤੱਕ ਸਿਹਤ ਬੀਮਾ ਮੁਫਤ ਮੁਹੱਈਆ ਕਰਵਾਉਣਾ ਸ਼ਲਾਘਾਯੋਗ ਕਦਮ-ਜੱਗਾ ਮਜੀਠਾ <br/>

ਅਜੀਤ ਡੈਸਕ 16-07-2025
ਜੈਂਤੀਪੁਰ/ਜੇਠੂਵਾਲ , 15 ਜੁਲਾਈ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਜੋ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਜੋ ਦਸ ਲੱਖ ਰੁਪਏ ਦਾ ਸਿਹਤ ਬੀਮਾ ਮੁਫਤ 'ਚ ਮੁਹੱਈਆ ਕਰਵਾਇਆ ਉਹ ਸ਼ਲਾਘਾਯੋਗ ਕਦਮ ਹੈ | ਜਿਸ ਨਾਲ ਹੁਣ ਕੋਈ ਵੀ ਨਾਗਰਿਕ ਕਿਸੇ ਵੀ ਬਿਮਾਰੀ ਦਾ ਮੁਫਤ ਇਲਾਜ ਕਰਵਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਕੀਤਾ | ਜੱਗਾ ਮਜੀਠਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਇਹ ਸਿਹਤ ਬੀਮਾ ਯੋਜਨਾ ਸੂਬੇ ਵਿਚ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਤੇ ਇਹ ਯੋਜਨਾ ਕੈਸ਼ ਲੈਸ ਹੋਵੇਗਾ ਅਤੇ ਲੋਕ ਹੁਣ ਹਸਪਤਾਲਾਂ ਵਿਚ ਖੱਜਲ ਖੁਆਰ ਨਹੀਂ ਹੋਣਗੇ |

ਪਿਛਲੀ ਖ਼ਬਰ ਜੰਡਿਆਲਾ ਪੁਲਿਸ ਨੇ ਵੱਖ-ਵੱਖ ਕੇਸਾਂ 'ਚ 6 ਵਿਅਕਤੀਆਂ ਨੂੰ ਕੀਤਾ ਗਿ੍ਫਤਾਰ <br/> ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਨੇ 26ਵੇਂ ਚੇਤਨਾ ਮਾਰਚ ਦੇ ਰੂਟ ਪਲਾਨ ਦਾ ਲਿਆ ਜਾਇਜ਼ਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।