20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸਕੂਲ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ <br/>

ਅਜੀਤ ਡੈਸਕ 16-07-2025
ਟਾਹਲੀ ਸਾਹਿਬ, 15 ਜੁਲਾਈ (ਵਿਨੋਦ ਭੀਲੋਵਾਲ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਅੰਮਿ੍ਤਸਰ ਮੈਡਮ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਤਹਿਤ ਬੀਟ ਬੋਪਾਰਾਏ ਦੇ ਇੰਚਾਰਜ ਰਾਜ ਸਿੰਘ ਦੇ ਅਧੀਨ ਆਉਂਦੇ ਇਲਾਕਿਆਂ ਵਿਚ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਵੱਖ-ਵੱਖ ਸਕੂਲਾਂ, ਧਾਰਮਿਕ ਸਥਾਨ ਅਤੇ ਸ਼ਾਮਲਾਟ ਜਗ੍ਹਾ 'ਤੇ ਬੂਟੇ ਲਗਾਏ ਜਾ ਰਹੇ ਹਨ | ਜਿਸ ਤਹਿਤ ਸਰਕਾਰੀ ਹਾਈ ਸਕੂਲ ਭੀਲੋਵਾਲ ਵਿਖੇ ਖਾਲੀ ਥਾਵਾਂ 'ਤੇ ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ | ਇਸ ਮੌਕੇ ਪਿ੍ੰਸੀਪਲ ਕੇਵਲ ਸਿੰਘ ਨੇ ਮਾਸਟਰ ਦੀਪਕ ਸਿੰਘ, ਗੁਰਪ੍ਰੀਤ ਸਿੰਘ ਵੀ ਨਾਲ ਸਨ |

ਪਿਛਲੀ ਖ਼ਬਰ ਜੋਧ ਸਿੰਘ ਸਮਰਾ ਦਾ ਅਕਾਲੀ ਵਰਕਰਾਂ ਵਲੋਂ ਸਨਮਾਨ <br/> ਅਗਲੀ ਖ਼ਬਰ ਰੋਟਰੀ ਕਲੱਬ ਦਾ ਅੰਮਿ੍ਤਸਰ ਹੈਰੀਟੇਜ ਦੇ ਗਠਨ ਉਪਰੰਤ ਐਡਵੋਕੇਟ ਹਰਪਾਲ ਸਿੰਘ ਨਿੱਝਰ ਬਣੇ ਚਾਰਟਡ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।