06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਐੱਨ. ਸੀ. ਸੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ <br/>

ਅਜੀਤ ਡੈਸਕ 18-07-2025
ਚਵਿੰਡਾ ਦੇਵੀ, 17 ਜੁਲਾਈ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ 'ਚ ਐੱਨ. ਸੀ. ਸੀ. ਦੇ ਵਿਦਿਆਰਥੀਆਂ ਨੂੰ ਏ ਸਰਟੀਫਿਕੇਟ ਵੰਡੇ ਗਏ | ਇਹ ਸਰਟੀਫਿਕੇਟ ਐੱਨ. ਸੀ. ਸੀ. ਕੈਡਿਟ ਦੀ ਉਪਲਬੱਧੀ ਲਈ ਵੰਡੇ ਗਏ | ਇਸ ਮੌਕੇ 11 ਐੱਨ. ਸੀ. ਸੀ., ਪੰਜਾਬ ਦੇ ਪੀ. ਆਈ. ਸਟਾਫ ਮੌਜੂਦ ਸਨ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ. ਡੀ. ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਪੜ੍ਹਾਈ ਦੇ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਇਸ ਨਾਲ ਦੇਸ ਪ੍ਰੇਮ ਦੀ ਭਾਵਨਾ ਉਜਾਗਰ ਹੁੰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਅਤੇ ਸਮੂਹ ਸਟਾਫ ਹਾਜ਼ਰ ਸਨ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਬੋਪਾਰਾਏ, ਅਠਵਾਲ, ਬੁਲਾਰਾ ਵਿਚ ਗਿੱਲ ਨੇ ਲੋਕਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ 'ਆਪ' ਸਰਕਾਰ ਵਲੋਂ ਸੂਬੇ ਅੰਦਰ ਆਰੰਭੀ ਨਿਰਣਾਇਕ ਲੜਾਈ-ਕੁਲਦੀਪ ਸਿੰਘ ਧਾਲੀਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।