06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਨੇ ਸੰਗਤਾਂ ਨੂੰ ਬੂਟੇ ਵੰਡੇ <br/>

ਅਜੀਤ ਡੈਸਕ 20-07-2025
ਤਰਸਿੱਕਾ, 19 ਜੁਲਾਈ (ਅਤਰ ਸਿੰਘ ਤਰਸਿੱਕਾ)-ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਤੇ ਬਲਾਕ ਤਰਸਿੱਕਾ ਦੇ ਪਿੰਡਾਂ ਨੂੰ ਹਰਿਆ ਭਰਿਆ ਬਣਾਉਣ ਲਈ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਹੁਰਾਂ ਨੇ ਸਮਾਜਸੇਵੀ ਕਾਰਜ ਕਰਦਿਆਂ ਤਕੜਾ ਉਪਰਾਲਾ ਕਰਕੇ ਇਸ ਸਾਉਣ ਦੇ ਮਹੀਨੇ 'ਚ ਸੰਗਤ ਨੂੰ ਵੱਡੀ ਪੱਧਰ 'ਤੇ ਛਾਂਦਾਰ ਤੇ ਫ਼ਲਦਾਰ ਬੂਟੇ ਵੰਡੇ | ਇਸ ਮੌਕੇ ਅਵਤਾਰ ਸਿੰਘ ਮਾਂਗਟ, ਪਿ੍ੰ: ਬਚਿੱਤਰ ਸਿੰਘ ਤਰਸਿੱਕਾ, ਸੁਖਦੇਵ ਸਿੰਘ ਫ਼ੌਜੀ ਤਰਸਿੱਕਾ, ਸੁੱਚਾ ਸਿੰਘ, ਦਾਰਾ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਸੂਬੇਦਾਰ ਜਗੀਰ ਸਿੰਘ, ਜਸਵਿੰਦਰ ਸਿੰਘ ਸੋਨੂੰ, ਅਵਤਾਰ ਸਿੰਘ ਰਾਜੂ, ਸਵਰਨ ਸਿੰਘ ਚੱਕੀ ਵਾਲੇ, ਸੁਖਵਿੰਦਰ ਸਿੰਘ ਚੱਕੀ ਵਾਲੇ, ਪਵਨਦੀਪ ਸਿੰਘ, ਪ੍ਰਭਦੀਪ ਸਿੰਘ ਤੇ ਹਰਜੋਤ ਸਿੰਘ ਤਰਸਿੱਕਾ ਆਦਿ ਸੇਵਕਾਂ ਨੇ ਇਸ ਸ਼ਲਾਘਾਯੋਗ ਉਪਰਾਲਾ ਕਰਨ ਤੇ ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਭਾਈ ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ ਅਗਲੀ ਖ਼ਬਰ ਸਵੱਛਤਾ ਸਰਵੇਖਣ ਅਤੇ ਓ. ਡੀ. ਐੱਫ. ਦੇ ਨਤੀਜਿਆਂ ਵਿਚੋਂ ਨਗਰ ਪੰਚਾਇਤ ਰਈਆ ਮੋਹਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।