13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਗਲਵਾੜਾ ਸੰਸਥਾ ਵਲੋਂ ਬਜ਼ੁਰਗ ਦੌੜਾਕ ਫੌਜਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ <br/>

ਅਜੀਤ ਡੈਸਕ 20-07-2025
ਮਾਨਾਂਵਾਲਾ, 19 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਦੀ ਸ਼ਾਖਾ ਮਾਨਾਂਵਾਲਾ ਵਿਖੇ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਸ਼ੋਕ ਸਭਾ ਹੋਈ, ਜਿਸ ਵਿਚ ਸਮੂਹ ਪਿੰਗਲਵਾੜਾ ਸੰਸਥਾ ਵਲੋਂ ਬਜ਼ੁਰਗ ਦੌੜਾਕ ਫੌਜਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਪਿੰਗਲਵਾੜਾ ਪਰਿਵਾਰ ਨੇ 2 ਮਿੰਟ ਦਾ ਮੋਨ ਰੱਖਿਆ | ਇਸ ਮੌਕੇ ਪਰਮਿੰਦਰ ਸਿੰਘ ਭੱਟੀ, ਰਜਿੰਦਰ ਸਿੰਘ, ਤਜਿੰਦਰ ਸਿੰਘ, ਗੁਲਸ਼ਨ ਰੰਜਨ, ਜੈ ਸਿੰਘ, ਗੁਰਨਾਇਬ ਸਿੰਘ, ਪਿ੍ੰਸੀਪਲ ਨਰੇਸ਼ ਕਾਲੀਆ, ਪਿ੍ੰਸੀਪਲ ਦਲਜੀਤ ਕੌਰ, ਪਿੰ੍ਰਸੀਪਲ ਅਨੀਤਾ ਬਤਰਾ, ਹਰਤੇਜਪਾਲ ਕੌਰ, ਮੁਖਤਾਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਇਚਾਰਜ ਤੇ ਸਟਾਫ ਮੌਜੂਦ ਸੀ |

ਪਿਛਲੀ ਖ਼ਬਰ ਬਾਬਾ ਮੇਜਰ ਸਿੰਘ ਸੋਢੀ ਵਲੋਂ ਕੀਤੇ ਜਾ ਰਹੇ ਧਰਮ ਪ੍ਰਚਾਰ ਰਾਹੀਂ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਸ਼ਲਾਘਾਯੋਗ ਕਦਮ - ਬਾ... ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬਲਵਿੰਦਰਪਾਲ ਸ਼ਰਮਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।