17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਆਪ ਵਲੋਂ ਭਗਵੰਤ ਸਿੰਘ ਨੂੰ ਜ਼ਿਲ੍ਹਾ ਸੈਕਟਰੀ ਸੋਸ਼ਲ ਮੀਡੀਆ ਦੀ ਮਿਲੀ ਜ਼ਿੰਮੇਵਾਰੀ <br/>

ਅਜੀਤ ਡੈਸਕ 21-07-2025
ਬਿਆਸ, 20 ਜੁਲਾਈ (ਪਰਮਜੀਤ ਸਿੰਘ ਰੱਖੜਾ)-ਆਮ ਆਦਮੀ ਪਾਰਟੀ ਵਲੋਂ ਵਰਕਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਸੇ ਤਹਿਤ ਪਾਰਟੀ ਵਲੋਂ ਭਗਵੰਤ ਸਿੰਘ ਵਜ਼ੀਰ ਭੁੱਲਰ ਨੂੰ ਜ਼ਿਲ੍ਹਾ ਸੈਕਟਰੀ ਸ਼ੋਸ਼ਲ ਮੀਡੀਆ ਦੀ ਜ਼ਿੰਮੇਵਾਰੀ ਦਿੱਤੀ ਗਈ | ਜਿਸ ਤੋਂ ਬਾਅਦ ਗੱਲਬਾਤ ਦੌਰਾਨ ਭਗਵੰਤ ਸਿੰਘ ਵਜ਼ੀਰ ਭੁੱਲਰ ਵਲੋਂ ਉਕਤ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਜ਼ਿਕਰ ਕਰਦਿਆਂ ਸਮੁੱਚੀ ਪਾਰਟੀ ਹਾਈ ਕਮਾਂਡ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਧੰਨਵਾਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਲਾਨਾ ਮੇਲੇ ਵਿਚ ਭਰੀ ਹਾਜ਼ਰੀ <br/> ਅਗਲੀ ਖ਼ਬਰ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਮੁਹਾਰ ਦੇ ਨਵ ਨਿਯੁਕਤ ਨੰਬਰਦਾਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।